HUKAMNAMA FROM SHRI DARBAR SAHIB - AmritsarAng 755, January 31, 2015
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥ ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥ ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥ ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥ ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥ ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥ ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥ ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲ@ਰਨਿ ਗੁਣ ਕੀ ਸਾਝ ਕਰੰਨਿ@ ॥੨੫॥ ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮ@ਾਲਿ ॥ ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ।੧। ਹੇ ਮੇਰੇ ਮਾਲਕ! ਤੂੰ ਧੰਨ ਹੈਂ। ਤੂੰ ਹੀ ਸਾਲਾਹੁਣ-ਜੋਗ ਹੈਂ। ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤਿ ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ।੧। ਰਹਾਉ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ।) ਅੰਤ ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਦਾ ਜੀਵਨ ਸਫਲ ਹੋ ਜਾਂਦਾ ਹੈ, ਕਿਉਂਕਿ ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੀ ਬਾਣੀ ਵਿਚ ਜੁੜੇ ਰਹਿੰਦੇ ਹਨ। ਉਹਨਾਂ ਦੇ ਅੰਦਰ ਸਰਬ-ਵਿਆਪਕ ਪਰਮਾਤਮਾ ਦਾ ਪਰਕਾਸ਼ ਹੋ ਜਾਂਦਾ ਹੈ। ਉਹ ਆਤਮਕ ਅਡੋਲਤਾ ਵਿਚ ਅੰਾਨਦ ਵਿਚ ਮਗਨ ਰਹਿੰਦੇ ਹਨ।੩।ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਬਾਣੀ ਨੂੰ ਭੁਲਾ ਦੇਂਦੇ ਹਨ, ਉਹ ਮਾਇਆ ਦੇ ਮੋਹ ਵਿਚ ਮਸਤ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰੇਹ ਭੁੱਖ ਦੂਰ ਨਹੀਂ ਹੁੰਦੀ, ਉਹ ਹਰ ਵੇਲੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦੇ ਫਿਰਦੇ ਹਨ।੪। ਅਜੇਹੇ ਮਨੁੱਖ ਭੈੜੇ ਬੰਦਿਆਂ ਨਾਲ ਮਿਤ੍ਰਤਾ ਗੰਢੀ ਰੱਖਦੇ ਹਨ, ਅਤੇ ਸੰਤ ਜਨਾਂ ਨਾਲ ਵੈਰ ਕਰਦੇ ਰਹਿੰਦੇ ਹਨ। ਉਹ ਆਪ ਆਪਣੇ ਪਰਵਾਰ ਸਮੇਤ (ਸੰਸਾਰ-ਸਮੁੰਦਰ ਵਿਚ) ਡੁੱਬ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ (ਆਪਣੇ ਹੋਰ ਰਿਸ਼ਤੇਦਾਰਾਂ ਨੂੰ ਭੀ) ਨਾਲ ਹੀ ਡੋਬ ਲੈਂਦੇ ਹਨ।੫।ਹੇ ਭਾਈ! ਕਿਸੇ ਦੀ ਭੀ ਨਿੰਦਾ ਕਰਨੀ ਚੰਗਾ ਕੰਮ ਨਹੀਂ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ ਹੀ ਨਿੰਦਾ ਕਰਿਆ ਕਰਦੇ ਹਨ। (ਲੋਕ ਪਰਲੋਕ ਵਿਚ) ਉਹ ਬਦਨਾਮੀ ਖੱਟਦੇ ਹਨ, ਅਤੇ ਭਿਆਨਕ ਨਰਕ ਵਿਚ ਪੈਂਦੇ ਹਨ।੬। ਹੇ ਮੇਰੇ ਮਨ! ਤੂੰ ਜਿਹੋ ਜਿਹੇ ਦੀ ਸੇਵਾ-ਭਗਤੀ ਕਰੇਂਗਾ, ਉਹੋ ਜਿਹੇ ਕਰਮ ਕਮਾ ਕੇ ਉਹੋ ਜਿਹਾ ਬਣ ਜਾਇਂਗਾ। (ਪ੍ਰਭੂ ਦੀ ਰਜ਼ਾ ਵਿਚ ਇਹ ਨਿਯਮ ਹੈ ਕਿ ਜੀਵ ਨੇ ਇਸ ਕਰਮ-ਭੂਮੀ ਸਰੀਰ ਵਿਚ ) ਆਪ ਬੀਜ ਕੇ ਆਪ ਹੀ (ਉਸ ਦਾ) ਫਲ ਖਾਣਾ ਹੁੰਦਾ ਹੈ। ਇਸ ਦੀ ਉਲੰਘਣਾ ਨਹੀਂ ਕੀਤੀ ਜਾ ਸਕਦੀ।੭। (ਉੱਚੀ ਆਤਮਾ ਵਾਲੇ) ਮਹਾ ਪੁਰਖਾਂ ਦਾ ਬਚਨ ਕਿਸੇ ਪਰਸੰਗ ਅਨੁਸਾਰ ਹੋਇਆ ਕਰਦਾ ਹੈ। ਉਹ ਮਹਾ ਪੁਰਖ ਆਤਮਕ ਜੀਵਨ ਦੇਣ ਵਾਲੇ ਨਾਮ-ਰਸ ਨਾਲ ਭਰਪੂਰ ਰਹਿੰਦੇ ਹਨ, ਉਹਨਾਂ ਨੂੰ ਕਿਸੇ ਸੇਵਾ ਆਦਿਕ ਦਾ ਲਾਲਚ ਨਹੀਂ ਹੁੰਦਾ (ਪਰ ਜੇਹੜਾ ਮਨੁੱਖ ਉਹਨਾਂ ਦੀ ਸੇਵਾ ਕਰਦਾ ਹੈ, ਉਸ ਨੁੰ ਉਹਨਾਂ ਪਾਸੋਂ ਆਤਮਕ ਜੀਵਨ ਮਿਲ ਜਾਂਦਾ ਹੈ)।੮। ਉਹ ਮਹਾ ਪੁਰਖ ਹੋਰਨਾਂ ਨੂੰ (ਭੀ ਨਾਮ ਜਪਣ ਦਾ) ਉਪਦੇਸ਼ ਕਰਦੇ ਹਨ। ਗੁਣ ਗ੍ਰਹਣ ਕਰਨ ਵਾਲਾ ਮਨੁੱਖ (ਉਹਨਾਂ ਪਾਸੋਂ) ਗੁਣ ਗ੍ਰਹਣ ਕਰ ਲੈਂਦਾ ਹੈ। ਸੋ, ਜੇਹੜੇ ਮਨੁੱਖ ਉਹਨਾਂ ਮਹਾ ਪੁਰਖਾਂ ਦੀ ਸੰਗਤਿ ਵਿਚ ਰਹਿੰਦੇ ਹਨ, ਉਹ ਵਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਭੀ ਹਰ ਵੇਲੇ ਨਾਮ ਜਪਣ ਲੱਗ ਪੈਂਦੇ ਹਨ।੯।ਹੇ ਭਾਈ! ਜਿਸ ਪਰਮਾਤਮਾ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ ਉਹ ਆਪ ਹੀ ਸਭ ਜੀਵਾਂ ਨੂੰ ਰਿਜ਼ਕ ਅਪੜਾਂਦਾ ਹੈ। ਉਹੀ ਆਪ ਸਭ ਦਾਤਾਂ ਦੇਣ ਵਾਲਾ ਹੈ। ਉਹ ਮਾਲਕ ਸਦਾ ਕਾਇਮ ਰਹਿਣ ਵਾਲਾ (ਭੀ) ਹੈ।੧੦। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਤੇਰੇ ਅੰਗ-ਸੰਗ ਵੱਸਦਾ ਹੈ। ਗੁਰੂ ਦੀ ਸ਼ਰਨ ਪੈ ਕੇ ਤੂੰ ਉਸ ਨੂੰ ਆਪਣੀ ਅੱਖੀਂ ਵੇਖ ਲੈ। (ਜਿਸ ਮਨੁੱਖ ਉਤੇ ਉਹ) ਆਪ ਹੀ ਬਖ਼ਸ਼ਸ਼ ਕਰਦਾ ਹੈ ਉਸ ਨੂੰ ਆਪ ਹੀ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ।ਹੇ ਭਾਈ! ਉਸ ਪ੍ਰਭੂ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖ।੧੧। ਹੇ ਭਾਈ! ਉਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ (ਸਦਾ) ਪਵਿਤ੍ਰ ਹੈ, (ਜਦੋਂ ਤਕ ਮਨੁੱਖ ਦਾ) ਮਨ (ਵਿਕਾਰਾਂ ਨਾਲ) ਮੈਲਾ ਰਹੇ, ਉਸ ਪਰਮਾਤਮਾ ਨਾਲ ਮਿਲਾਪ ਨਹੀਂ ਹੋ ਸਕਦਾ। ਜੀਵ ਤਦੋਂ ਹੀ ਉਸ ਪ੍ਰਭੂ ਦੇ ਚਰਨਾਂ ਵਿਚ ਮਿਲ ਸਕਦਾ ਹੈ, ਜਦੋਂ ਪ੍ਰਭੂ ਆਪ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੇ ਅੰਦਰ ਦੀ ਹਉਮੈ ਸਾੜ ਕੇ ਉਸ ਨੂੰ ਆਪਣੇ ਨਾਲ ਮਿਲਾਂਦਾ ਹੈ।੧੨। ਹੇ ਭਾਈ! ਜੇ ਉਹ ਸਦਾ ਕਾਇਮ ਰਹਿਣ ਵਾਲਾ ਖਸਮ-ਪ੍ਰਭੂ ਭੁੱਲ ਜਾਏ, ਤਾਂ ਜਗਤ ਵਿਚ ਜੀਊਣਾ ਫਿਟਕਾਰ-ਜੋਗ ਹੈ। ਜਿਸ ਮਨੁੱਖ ਉਤੇ ਪ੍ਰਭੂ ਆਪ ਮੇਹਰ ਦੀ ਨਿਗਾਹ ਕਰਦਾ ਹੈ, ਉਸ ਨੂੰ ਪ੍ਰਭੂ ਨਹੀਂ ਭੁੱਲਦਾ। ਉਹ ਮਨੁੱਖ ਗੁਰੂ ਦੀ ਮਤਿ ਦੀ ਬਰਕਤਿ ਨਾਲ ਹਰਿ-ਨਾਮ ਵਿਚ ਸੁਰਤਿ ਜੋੜਦਾ ਹੈ।੧੩। ਹੇ ਭਾਈ! (ਅਸਾਂ ਜੀਵਾਂ ਦਾ ਕੋਈ ਆਪਣਾ ਜੋਰ ਨਹੀਂ ਚੱਲ ਸਕਦਾ) ਜੇ ਗੁਰੂ (ਮੈਨੂੰ ਪ੍ਰਭੂ ਨਾਲ) ਮਿਲਾ ਦੇਵੇ, ਤਾਂ ਹੀ ਮੈਂ ਮਿਲਿਆ ਰਹਿ ਸਕਦਾ ਹਾਂ, ਅਤੇ ਉਸ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਨੂੰ ਮੈਂ ਆਪਣੇ ਹਿਰਦੇ ਟਿਕਾ ਕੇ ਰੱਖ ਸਕਦਾ ਹਾਂ।ਹੇ ਭਾਈ! ਗੁਰੂ ਦੇ ਪਿਆਰ ਦੀ ਬਰਕਤ ਨਾਲ ਜੇਹੜਾ ਮਨੁੱਖ ਪ੍ਰਭੂ-ਚਰਨਾਂ ਵਿਚ ਮਿਲ ਜਾਏ, ਉਹ ਫਿਰ ਕਦੇ ਉਥੋਂ ਨਹੀਂ ਵਿਛੜਦਾ।੧੪। ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਤੂੰ ਭੀ ਆਪਣੇ ਖਸਮ-ਪ੍ਰਭੂ ਦੀ ਸਿਫਤਿ ਸਾਲਾਹ ਕਰਿਆ ਕਰ। ਪ੍ਰੀਤਮ ਪ੍ਰਭੂ ਨੂੰ ਮਿਲ ਕੇ ਜਿਸ ਜੀਵ-ਇਸਤ੍ਰੀ ਨੇ ਆਤਮਕ ਅਨੰਦ ਪ੍ਰਾਪਤ ਕਰ ਲਿਆ, ਉਸ ਨੇ (ਲੋਕ ਪਰਲੋਕ ਵਿਚ) ਸੋਭਾ ਖੱਟ ਲਈ।੧੫। ਹੇ ਭਾਈ! (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਦਾ ਮਨ ਪਰਮਾਤਮਾ ਦੇ ਨਾਮ ਵਿਚ ਨਹੀਂ ਭਿੱਜਦਾ (ਹਰਿ-ਨਾਮ ਨਾਲ ਪਿਆਰ ਨਹੀਂ ਪਾਂਉਂਦਾ)। ਉਹ ਮਨੁੱਖ ਆਪਣੇ ਮਨ ਵਿਚ ਮੈਲੇ ਅਤੇ ਕਠੋਰ ਰਹਿੰਦੇ ਹਨ। ਜੇ ਸੱਪ ਨੂੰ ਦੁੱਧ ਭੀ ਪਿਲਾਇਆ ਜਾਏ, ਤਾਂ ਭੀ ਉਸ ਦੇ ਅੰਦਰ ਨਿਰੋਲ ਜ਼ਹਰ ਹੀ ਟਿਕਿਆ ਰਹਿੰਦਾ ਹੈ।੧੬। ਹੇ ਭਾਈ! (ਸਭ ਜੀਵਾਂ ਵਿਚ ਵਿਆਪਕ ਹੋ ਕੇ ਸਭ ਕੁਝ) ਪ੍ਰਭੂ ਆਪ ਹੀ ਕਰ ਰਿਹਾ ਹੈ। ਕਿਸ ਨੂੰ (ਚੰਗਾ ਜਾਂ ਮੰਦਾ) ਆਖਿਆ ਜਾ ਸਕਦਾ ਹੈ? (ਕੁਰਾਹੇ ਪਏ ਜੀਵਾਂ ਉਤੇ ਭੀ) ਉਹ ਆਪ ਹੀ ਬਖ਼ਸ਼ਸ਼ ਕਰਨ ਵਾਲਾ ਹੈ। ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਕਿਸੇ ਮਨੁੱਖ ਦੇ ਮਨ ਦੀ) ਮੈਲ ਲਹਿ ਜਾਂਦੀ ਹੈ, ਤਾਂ ਉਸ ਦੀ ਆਤਮਾ ਨੂੰ ਸਦਾ ਕਾਇਮ ਰਹਿਣ ਵਾਲੀ ਸੁੰਦਰਤਾ ਮਿਲ ਜਾਂਦੀ ਹੈ।੧੭। ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅੱਟਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ। ਪਰ ਉਹ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ। ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਸ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਨਹ।੧੮। ਹੇ ਭਾਈ! ਹਉਮੈਂ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ। (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ।੧੯। ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ। ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ।੨੦। ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ। (ਜੇਹੜਾ ਮਨੁੱਖ ਗੁਰੁ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵਡੇ ਰੋਗ ਨੂੰ ਅੰਦਰੋਂ ਰੋਕ ਦੇਂਦਾ ਹੈ।੨੧। ਹੇ ਭਾਈ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ, ਆਪਣੇ ਅੰਦਰੋ ਹੁaਮੈ ਦੂਰ ਕਰ ਕੇ ਆਪਣਾ ਮਨ ਆ
Saturday, January 31, 2015
जिनि तुम भेजे तिनहि बुलाए सुख सहज सेती घरि आउ ll
Hukamnama Shri Darbar Sahib - AmritsarAng 678, 30-Jan-2015
ਧਨਾਸਰੀ ਮਹਲਾ ੫ ॥
ਜਿਨਿ ਤੁਮ ਭੇਜੇ ਤਿਨਹਿ ਬੁਲਾਏ ਸੁਖ ਸਹਜ ਸੇਤੀ ਘਰਿ ਆਉ ॥ ਅਨਦ ਮੰਗਲ ਗੁਨ ਗਾਉ ਸਹਜ ਧੁਨਿ ਨਿਹਚਲ ਰਾਜੁ ਕਮਾਉ ॥੧॥ ਤੁਮ ਘਰਿ ਆਵਹੁ ਮੇਰੇ ਮੀਤ ॥ ਤੁਮਰੇ ਦੋਖੀ ਹਰਿ ਆਪਿ ਨਿਵਾਰੇ ਅਪਦਾ ਭਈ ਬਿਤੀਤ ॥ ਰਹਾਉ ॥ ਪ੍ਰਗਟ ਕੀਨੇ ਪ੍ਰਭ ਕਰਨੇਹਾਰੇ ਨਾਸਨ ਭਾਜਨ ਥਾਕੇ ॥ ਘਰਿ ਮੰਗਲ ਵਾਜਹਿ ਨਿਤ ਵਾਜੇ ਅਪੁਨੈ ਖਸਮਿ ਨਿਵਾਜੇ ॥੨॥
धनासरी महला ५ ॥
जिनि तुम भेजे तिनहि बुलाए सुख सहज सेती घरि आउ ॥ अनद मंगल गुन गाउ सहज धुनि निहचल राजु कमाउ ॥१॥ तुम घरि आवहु मेरे मीत ॥ तुमरे दोखी हरि आपि निवारे अपदा भई बितीत ॥ रहाउ ॥ प्रगट कीने प्रभ करनेहारे नासन भाजन थाके ॥ घरि मंगल वाजहि नित वाजे अपुनै खसमि निवाजे ॥२॥
(ਹੇ ਮੇਰੀ ਜਿੰਦੇ!) ਜਿਸ ਨੇ ਤੈਨੂੰ (ਸੰਸਾਰ ਵਿਚ) ਭੇਜਿਆ ਹੈ, ਉਸੇ ਨੇ ਤੈਨੂੰ ਆਪਣੇ ਵਲ ਪ੍ਰੇਰਨਾ ਸ਼ੁਰੂ ਕੀਤੀ ਹੋਈ ਹੈ, ਤੂੰ ਆਨੰਦ ਨਾਲ ਆਤਮਕ ਅਡੋਲਤਾ ਨਾਲ ਹਿਰਦੇ-ਘਰ ਵਿਚ ਟਿਕੀ ਰਹੁ। ਹੇ ਜਿੰਦੇ! ਆਤਮਕ ਅਡੋਲਤਾ ਦੀ ਰੌ ਵਿਚ, ਆਨੰਦ ਖ਼ੁਸ਼ੀ ਪੈਦਾ ਕਰਨ ਵਾਲੇ ਹਰਿ-ਗੁਣ ਗਾਇਆ ਕਰ (ਇਸ ਤਰ੍ਹਾਂ ਕਾਮਾਦਿਕ ਵੈਰੀਆਂ ਉਤੇ) ਅਟੱਲ ਰਾਜ ਕਰ ॥੧॥ ਮੇਰੇ ਮਿੱਤਰ (ਮਨ)! (ਹੁਣ) ਤੂੰ ਹਿਰਦੇ-ਘਰ ਵਿਚ ਟਿਕਿਆ ਰਹੁ (ਆ ਜਾ)। ਪਰਮਾਤਮਾ ਨੇ ਆਪ ਹੀ (ਕਾਮਾਦਿਕ) ਤੇਰੇ ਵੈਰੀ ਦੂਰ ਕਰ ਦਿੱਤੇ ਹਨ, (ਕਾਮਾਦਿਕਾਂ ਤੋਂ ਪੈ ਰਹੀ ਮਾਰ ਦੀ) ਬਿਪਤਾ (ਹੁਣ) ਮੁੱਕ ਗਈ ਹੈ ॥ ਰਹਾਉ॥ (ਹੇ ਮੇਰੀ ਜਿੰਦੇ!) ਸਭ ਕੁਝ ਕਰ ਸਕਣ ਵਾਲੇ ਪ੍ਰਭੂ ਨੇ ਉਹਨਾਂ ਦੇ ਅੰਦਰ ਉਸ ਨੇ ਆਪਣਾ ਆਪ ਪਰਗਟ ਕਰ ਦਿੱਤਾ, ਉਹਨਾਂ ਦੀਆਂ ਭਟਕਣਾਂ ਮੁੱਕ ਗਈਆਂ। ਖਸਮ-ਪ੍ਰਭੂ ਨੇ ਉਨ੍ਹਾਂ ਉਤੇ ਮੇਹਰ ਕੀਤੀ, ਉਹਨਾਂ ਦੇ ਹਿਰਦੇ-ਘਰ ਵਿਚ ਆਤਮਕ ਆਨੰਦ ਦੇ (ਮਾਨੋ) ਵਾਜੇ ਸਦਾ ਵੱਜਣ ਲੱਗ ਪੈਂਦੇ ਹਨ ॥੨॥
(हे मेरी जिन्दे!) जिस ने तुझे (संसार में) भेजा है, उसी ने तुझे अपनी तरफ प्रेरणा शुरू किया हुआ है, तू आनंद से आत्मिका अदोलता से हृदये-घर में टिकी रह। हे जिन्दे! आत्मिक अदोलता की रोह में , आनंद पैदा करने वाले हरी-गुण गया कर (इस प्रकार कामादिक वैरियों पर) अटल राज कर॥१॥ मेरे मित्र (मन!) (अब) तूँ हृदय-घर में टिकर रह (आ जा)। परमत्मा ने संवय ही (कामादिक) तेरे वैरी दूर कर दिए हैं, (कामअदिक से पड़ रही मार की) बिपता (अब ख़तम हो गयी है॥ रहाउ॥ (हे मेरी जिन्दे!) सब कुछ कर सकने वाले प्रभु ने उनके अंदर अपना नाम प्रकट कर दिया, उनकी भटकन ख़तम हो गयी। खसम-प्रभु ने उनके ऊपर कृपा की, उनके हृदये-घर में आत्मिक आनंद के (मानो) बाजे सदा के लिए बजने लग गए हैं॥२॥
!! Waheguru Ji Ka Khalsa: Waheguru Ji Ki Fateh !!

सहजि मिलै मिलिआ परवाणु ॥
Hukamnama Shri Darbar Sahib Ji - Amritsar
Ang 686, 29-Jan-2015
ਧਨਾਸਰੀ ਮਹਲਾ ੧ ॥
ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
धनासरी महला १ ॥
सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
!! Waheguru Ji Ka Khalsa Waheguru Ji Ki Fateh !!

Sukh Sohilarrha HAR Dhiyaavho!!
Aj Da Mukhwaak 28 January 2015 (Ang:767)-
Raag Suhi Shant Mahala:3, Ghar:2
Ik Oankar Satgur Parsaad!!
Sukh Sohilarrha HAR Dhiyaavho!!
Gurmukh HAR Fal Paavho!!
Gurmukh Fal Paavho HAR Naam Dhiyaavho Janam Janam Ke Dookh Nivaarey!!
Arth(767)-Hey Bhai! Guru di sharan paikey PARMATMA da Naam simereya karo, es da fal haasal karoge, PARMATMA da Naam anekaan janama de dukh dur kar denda hai! Jis Guru ne tuhade lok parlok de saare kamm sawaar ditte han, uss aapne Guru tohn sadke jaavo!
Meaning(767)-Meditate on the LORD, and find peace and pleasure. As Gurmukh, obtain the LORD'S fruitful rewards. As Gurmukh, obtain the fruit of the LORD, and meditate on the LORD'S Name; the pains of countless lifetimes shall be erased. I am a sacrifice to my Guru, who has arranged and resolved all my affairs.
Waheguru ji ka khalsa
Waheguru ji ki fateh ji

ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
Hukamnama Shri Darbar Sahib, Amritsar SahibAng 735, 27-Jan-2015
ਸੂਹੀ ਮਹਲਾ ੪ ਘਰੁ ੭
ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥ ਮੈ ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥ ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
सूही महला ४ घरु ७
ੴ सतिगुर प्रसादि ॥ तेरे कवन कवन गुण कहि कहि गावा तू साहिब गुणी निधाना ॥ तुमरी महिमा बरनि न साकउ तूं ठाकुर ऊच भगवाना ॥१॥ मै हरि हरि नामु धर सोई ॥ जिउ भावै तिउ राखु मेरे साहिब मै तुझ बिनु अवरु न कोई ॥१॥ रहाउ ॥ मै ताणु दीबाणु तूहै मेरे सुआमी मै तुधु आगै अरदासि ॥ मै होरु थाउ नाही जिसु पहि करउ बेनंती मेरा दुखु सुखु तुझ ही पासि ॥२॥ विचे धरती विचे पाणी विचि कासट अगनि धरीजै ॥ बकरी सिंघु इकतै थाइ राखे मन हरि जपि भ्रमु भउ दूरि कीजै ॥३॥ हरि की वडिआई देखहु संतहु हरि निमाणिआ माणु देवाए ॥ जिउ धरती चरण तले ते ऊपरि आवै तिउ नानक साध जना जगतु आणि सभु पैरी पाए ॥४॥१॥१२॥
ਮੈਂ ਤੇਰੇ ਕੇਹੜੇ ਕੇਹੜੇ ਗੁਣ ਦੱਸ ਕੇ ਤੇਰੀ ਸਿਫ਼ਤ-ਸਾਲਾਹ ਕਰ ਸਕਦਾ ਹਾਂ? ਤੂੰ ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਸਭ ਦਾ ਮਾਲਕ ਹੈਂ। ਹੇ ਸਭ ਤੋਂ ਉੱਚੇ ਭਗਵਾਨ! ਤੂੰ ਸਭ ਦਾ ਪਾਲਣ ਵਾਲਾ ਹੈਂ। ਮੈਂ ਤੇਰੀ ਵਡਿਆਈ ਬਿਆਨ ਨਹੀਂ ਕਰ ਸਕਦਾ ॥੧॥ ਹੇ ਹਰੀ! ਮੇਰੇ ਵਾਸਤੇ ਤੇਰਾ ਉਹ ਨਾਮ ਹੀ ਆਸਰਾ ਹੈ। ਹੇ ਮੇਰੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ ਮੇਰੀ ਰੱਖਿਆ ਕਰ। ਤੈਥੋਂ ਬਿਨਾ ਮੇਰਾ ਹੋਰ ਕੋਈ (ਸਹਾਰਾ) ਨਹੀਂ ਹੈ ॥੧॥ ਰਹਾਉ॥ ਹੇ ਮੇਰੇ ਮਾਲਕ! ਤੂੰ ਹੀ ਮੇਰੇ ਵਾਸਤੇ ਬਲ ਹੈਂ, ਤੂੰ ਹੀ ਮੇਰੇ ਵਾਸਤੇ ਆਸਰਾ ਹੈਂ। ਮੈਂ ਤੇਰੇ ਅੱਗੇ ਹੀ ਅਰਜ਼ੋਈ ਕਰ ਸਕਦਾ ਹਾਂ। ਮੇਰੇ ਵਾਸਤੇ ਕੋਈ ਹੋਰ ਅਜੇਹਾ ਥਾਂ ਨਹੀਂ, ਜਿਸ ਕੋਲ ਮੈਂ ਬੇਨਤੀ ਕਰ ਸਕਾਂ। ਮੈਂ ਆਪਣਾ ਹਰੇਕ ਸੁਖ ਹਰੇਕ ਦੁੱਖ ਤੇਰੇ ਕੋਲ ਹੀ ਪੇਸ਼ ਕਰ ਸਕਦਾ ਹਾਂ ॥੨॥ ਹੇ ਮੇਰੇ ਮਨ! ਵੇਖ, (ਪਾਣੀ ਦੇ) ਵਿਚ ਹੀ ਧਰਤੀ ਹੈ, (ਧਰਤੀ ਦੇ) ਵਿਚ ਹੀ ਪਾਣੀ ਹੈ, ਲੱਕੜ ਵਿਚ ਅੱਗ ਰੱਖੀ ਹੋਈ ਹੈ, (ਮਾਲਕ-ਪ੍ਰਭੂ ਨੇ, ਮਾਨੋ) ਸ਼ੇਰ ਤੇ ਬੱਕਰੀ ਇਕੋ ਥਾਂ ਰੱਖੇ ਹੋਏ ਹਨ। ਹੇ ਮਨ! (ਤੂੰ ਕਿਉਂ ਡਰਦਾ ਹੈਂ? ਅਜੇਹੀ ਸ਼ਕਤੀ ਵਾਲੇ) ਪਰਮਾਤਮਾ ਦਾ ਨਾਮ ਜਪ ਕੇ ਤੂੰ ਆਪਣਾ ਹਰੇਕ ਡਰ ਭਰਮ ਦੂਰ ਕਰ ਲਿਆ ਕਰ ॥੩॥ ਹੇ ਸੰਤ ਜਨੋ! ਵੇਖੋ ਪਰਮਾਤਮਾ ਦੀ ਵੱਡੀ ਤਾਕਤ! ਪਰਮਾਤਮਾ ਉਹਨਾਂ ਨੂੰ ਆਦਰ ਦਿਵਾਂਦਾ ਹੈ, ਜਿਨ੍ਹਾਂ ਦੀ ਕੋਈ ਇੱਜ਼ਤ ਨਹੀਂ ਸੀ ਕਰਦਾ। ਹੇ ਨਾਨਕ! ਜਿਵੇਂ ਧਰਤੀ (ਮਨੁੱਖ ਦੇ) ਪੈਰਾਂ ਹੇਠੋਂ (ਮੌਤ ਆਉਣ ਤੇ ਉਸ ਦੇ) ਉੱਪਰ ਆ ਜਾਂਦੀ ਹੈ, ਤਿਵੇਂ ਪਰਮਾਤਮਾ ਸਾਰੇ ਜਗਤ ਨੂੰ ਲਿਆ ਕੇ ਸਾਧ ਜਨਾਂ ਦੇ ਚਰਨਾਂ ਵਿਚ ਪਾ ਦੇਂਦਾ ਹੈ ॥੪॥੧॥੧੨॥
में तेरे कौन कौन से गुण बता कर तेरी सिफत -सलाह कर सकता हूँ ? तूँ सारे गुणों का खजाना है, तूँ सुब का मालिक है । हे सुबसे ऊचे भगवान! तूँ सुब का पालन करने वाला है । में तेरी बढाई बियान नहीं कर सकता ॥੧॥ हे हरी! मेरे लिए तेरा वह नाम ही सहारा है। हे मेरे मालिक! जैसे तुझे अच्छा लगे उसी प्रकार मेरी रक्षा कर। तेरे बिना मेरा और कोई सहारा नहीं है॥१॥रहाउ॥ हे मेरे मालिक! तूँ ही मेरे लिए बल है, तूँ ही मेरे लिए सहारा है। मैं तेरे आगे ही बेनती कर सकता हूँ। मेरे लिए कोई ऐसी जगह नहीं, जिस पास मैं बेनती कर सकूँ। मैं अपना हेर एक सुख हरेक दुःख तेरे पास ही पेश कर सकता हूँ॥२॥ हे मेरे मन! देख, (पानी के) बीच ही धरती है, (धरती के) बीच ही पानी है, लकड़ी मैं आग राखी हुई है, (मालिक प्रभु ने, मानो) शेर और बकरी एक जगह रखे हुए हैं। हे मन! (तूँ क्यों डरता है? ऐसी शक्ति वाले) परमात्मा का नाम जप कर तूँ अपने हरेक डर भ्रम दूर कर लिया कर॥३॥ हे संत जनों! देखो परमात्मा की बड़ी ताकत! परमात्मा उनको आदर दिलाता है, जिनकी कोई इज्ज़त नहीं करता था। हे नानक! जैसे धरती (मनुख के) पैरों के निचे से (मौत आने पर) उस के उप्पर आ जाती है, उसी प्रकार परमात्मा सारे जगत को ला कर साध जनों के चरणों में डाल देता है॥४॥१॥१२॥
Waheguru Ji Ka Khalsa Waheguru Ji Ki Fateh

मिलि सतसंगति संगि गुराहा
Hukamnama Shri Darbar Sahib - Amritsar
Ang - 699 (26-jan-2015)
ਜੈਤਸਰੀ ਮਹਲਾ ੪ ॥
ਮਿਲਿ ਸਤਸੰਗਤਿ ਸੰਗਿ ਗੁਰਾਹਾ ॥ ਪੂੰਜੀ ਨਾਮੁ ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ ਮਿਲਿ ਸਤਸੰਗਿ ਓੁਮਾਹਾ ਰਾਮ ॥੧॥ ਹਰਿ ਗੁਣ ਬਾਣੀ ਸ੍ਰਵਣਿ ਸੁਣਾਹਾ ॥ ਕਰਿ ਕਿਰਪਾ ਸਤਿਗੁਰੂ ਮਿਲਾਹਾ ॥ ਗੁਣ ਗਾਵਹ ਗੁਣ ਬੋਲਹ ਬਾਣੀ ਹਰਿ ਗੁਣ ਜਪਿ ਓੁਮਾਹਾ ਰਾਮ ॥੨॥
जैतसरी महला ४ ॥
मिलि सतसंगति संगि गुराहा ॥ पूंजी नामु गुरमुखि वेसाहा ॥ हरि हरि क्रिपा धारि मधुसूदन मिलि सतसंगि ओमाहा राम ॥१॥ हरि गुण बाणी स्रवणि सुणाहा ॥ करि किरपा सतिगुरू मिलाहा ॥ गुण गावह गुण बोलह बाणी हरि गुण जपि ओमाहा राम ॥२॥
ਹੇ ਵੈਰੀਆਂ ਦੇ ਨਾਸ ਕਰਨ ਵਾਲੇ ਹਰੀ! (ਅਸਾਂ ਜੀਵਾਂ ਉਤੇ) ਕਿਰਪਾ ਕਰ (ਕਿ) ਸਾਧ ਸੰਗਤਿ ਵਿਚ ਮਿਲ ਕੇ (ਸਾਡੇ ਅੰਦਰ ਤੇਰੇ ਨਾਮ ਦਾ) ਚਾਉ ਪੈਦਾ ਹੋਵੇ, ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸੰਗਤਿ ਵਿਚ ਮਿਲ ਕੇ, ਗੁਰੂ ਦੀ ਸਰਨ ਪੈ ਕੇ, ਤੇਰੇ ਨਾਮ ਦਾ ਸਰਮਾਇਆ ਇਕੱਠਾ ਕਰੀਏ।੧। ਹੇ ਹਰੀ! ਕਿਰਪਾ ਕਰ ਕੇ (ਮੈਨੂੰ) ਗੁਰੂ ਮਿਲਾ (ਤਾਂ ਕਿ) ਤੇਰੇ ਗੁਣਾਂ ਵਾਲੀ ਬਾਣੀ ਅਸੀਂ ਕੰਨ ਨਾਲ ਸੁਣੀਏ, ਗੁਰੂ ਦੀ ਬਾਣੀ ਦੀ ਰਾਹੀਂ ਅਸੀਂ ਤੇਰੇ ਗੁਣ ਗਾਵੀਏ, ਤੇਰੇ ਗੁਣ ਉਚਾਰੀਏ। ਤੇਰੇ ਗੁਣ ਯਾਦ ਕਰ ਕਰ ਕੇ (ਸਾਡੇ ਅੰਦਰ ਤੇਰੀ ਭਗਤੀ ਦਾ) ਚਾਉ ਪੈਦਾ ਹੋਵੇ।੨।
हे बैरियों का नास करने वाले प्रभु हरी ! (हम जीवों के ऊपर) कृपा कर (की) साध सांगत में मिल के ( हमारे अंदर तेरे नाम का) चाव पैदा हो, साध सांगत में मिल के, गुरु की संगत में मिल के, गुरु की सरन में आ के, तेरे नाम का सरमाया इकठ्ठा करें।१। हे हरी! कृपा कर के (मुझे) गुरु मिला (ताकि) तेरे गुणों वाली बाणी हम कानो से सुने, गुरु की बाणी के द्वारा हम तेरे गुण गायें, तेरे गुण उच्चारें। तेरे गुण याद कर कर के (हमारे अंदर तेरी भक्ति का) चाव पैदा हो।२।
!! Wahguru Ji Ka Khalsa Wahguru Ji Ki Fateh !!

ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥
HUKAMNAMA SHRI DARBAR SAHIB AMRITSAR
ANG 753, 25-Jan-2015
ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥
रागु सूही महला ३ घरु १ असटपदीआ ੴ सतिगुर प्रसादि ॥ नामै ही ते सभु किछु होआ बिनु सतिगुर नामु न जापै ॥ गुर का सबदु महा रसु मीठा बिनु चाखे सादु न जापै ॥ कउडी बदलै जनमु गवाइआ चीनसि नाही आपै ॥ गुरमुखि होवै ता एको जाणै हउमै दुखु न संतापै ॥१॥ बलिहारी गुर अपणे विटहु जिनि साचे सिउ लिव लाई ॥ सबदु चीन्हि आतमु परगासिआ सहजे रहिआ समाई ॥१॥ रहाउ ॥
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ। ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ। ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ। ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤਿ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)। ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।੧।ਰਹਾਉ।
हे भाई! परमात्मा के नाम से सब कुछ(सारा आत्मिक जीवन रोशन) होता है, परन्तु गुरु की शरण आये बिना नाम की कदर नहीं पड़ती। गुरु का शब्द बड़े रस वाला मीठा है, जब तक इस को चखा न जाए, स्वाद का पता नहीं लग सकता। जो मनुख(गुरु के शब्द द्वारा) आपने आत्मिक जीवन को नहीं पहचानता, वेह अपने मनुख जीवन को कोडियों के भाव(वियर्थ ही) गवा लेता है। जब मनुख गुरु के बताये मार्ग पर चलता है, तब परमात्मा से उसकी गहरी साँझ पैदा होती है, और, उसे हौमय का दुःख तंग नहीं कर सकता।१। हे भाई! मैं अपने गुरु से सदके (कुर्बान) जाता हूँ, जिस ने (सरन आये मनुख की) सादे- थिर रहने वाले परमात्मा से प्रीत जोड़ दी (भावार्थ, जोड़ देता है) गुरु के शब्द से जुड़ कर मनुख आत्मिक जीवन चमक जाता है, मनुख आत्मिक अडोलता में लीं रहता है।रहाउ।

Saturday, January 24, 2015
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ
Hukamnama Shri Darbar Sahib - Amritsar
Ang 696.
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥
ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥\
ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥
ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥
ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥
जैतसरी महला ४ घरु १ चउपदे
ੴ सतिगुर प्रसादि ॥
मेरै हीअरै रतनु नामु हरि बसिआ गुरि हाथु धरिओ मेरै माथा ॥
जनम जनम के किलबिख दुख उतरे गुरि नामु दीओ रिनु लाथा ॥१॥
मेरे मन भजु राम नामु सभि अरथा ॥
गुरि IQ हरि नामु द्रिड़ाइआ बिनु नावै जीवनु बिरथा ॥ रहाउ ॥
बिनु गुर मूड़ भए है मनमुख ते मोह माइआ नित फाथा ॥
तिन साधू चरण न सेवे कबहू तिन सभु जनमु अकाथा ||२||
IN PUNJABI: (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।
ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ।
ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ।
ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ,
ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।
IN HINDI: (हे भाई! जब) गुरु ने मेरे सिर ऊपर अपना हाथ रखा, तो मेरे हिर्दय में परमात्मा का रतन (जैसा कीमती) नाम आ बसा। (हे भाई! जिस भी मनुख को) गुरु ने परमात्मा का नाम दिया, उस के अनकों जन्मों के पाप दुःख दूर हो गए, (उस के सिर से पापों का कर्ज) उतर गया।१।
हे मेरे मन! (सदा) परमात्मा का नाम सुमिरन कर, (परमात्मा) सरे पदार्थ (देने वाला है)। (हे मन! गुरु की सरन में ही रह) पूरे गुरु ने (ही) परमात्मा का नाम (ह्रदय में) पक्का किया है। और, नाम के बिना मनुख जीवन व्यर्थ चला जाता है।रहाउ। हे भाई! जो मनुख अपने मन के पीछे चलते है वह गुरु ( की सरन) के बिना मुर्ख हुए रहते हैं, वह सदा माया के मोह में फसे रहते है।
उन्होंने कभी भी गुरु का सहारा नहीं लिया, उनका सारा जीवन व्यर्थ चला जाता है |२|
!! Waheguru Ji Ka Khalsa Waheguru Ji Ki Fateh !!
Friday, January 23, 2015
ਸੁਲਹੀ ਤੇ ਨਾਰਾਇਣ ਰਾਖੁ ॥
HUKAMNAMA SHRI DARBAR SAHIB - AMRITSAR
ਸੁਲਹੀ ਤੇ ਨਾਰਾਇਣ ਰਾਖੁ ॥
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
सुलही का हाथु कही न पहुचै सुलही होइ मूआ नापाकु ॥१॥ रहाउ ॥
काढि कुठारु खसमि सिरु काटिआ खिन महि होइ गइआ है खाकु ॥
मंदा चितवत चितवत पचिआ जिनि रचिआ तिनि दीना धाकु ॥१॥
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ।
(ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ।੧।ਰਹਾਉ।
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ। ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ।
ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ।੧।
(हे प्रभु! मुझ सेवक की तो तुम्हारे पास ही बनती है कि) हे प्रभु! (हमे) सुलही (खान) से बचा ले,
और सुलही का (जुलम-भरा) हाथ (हमारे ऊपर) कहीं भी न पहुँच सके।
(हे भाई! प्रभु ने खुद ही कृपा की है) सुलही (खान) मलिन-बूढी हो कर मरा है।१।रहाउ।
हे भाई! खसम प्रभु ने (मौत-रूप) कुल्हाड़ा निकला कर (सुलही का) सर काट दिया है, (जिस के कारण वह) एक पल में ही राख का ढेर बन गया है।
औरों का नुक्सान करना सोचता सोचता (सुलही) जल मारा गया। जिस प्रभु ने उस को पैदा किया था, उस ने (ही उस को परलोक) का धक्का दे दिया है।१।
!! Wahguru Ji Ka Khalsa: Wahguru Ji Ki Fateh !!
ANG 825,
ਬਿਲਾਵਲੁ ਮਹਲਾ ੫ ॥
ਸੁਲਹੀ ਤੇ ਨਾਰਾਇਣ ਰਾਖੁ ॥
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
बिलावलु महला ५ ||
सुलही ते नाराइण राखु ॥सुलही का हाथु कही न पहुचै सुलही होइ मूआ नापाकु ॥१॥ रहाउ ॥
काढि कुठारु खसमि सिरु काटिआ खिन महि होइ गइआ है खाकु ॥
मंदा चितवत चितवत पचिआ जिनि रचिआ तिनि दीना धाकु ॥१॥
(ਹੇ ਪ੍ਰਭੂ! ਮੇਰੀ ਸੇਵਕ ਦੀ ਤਾਂ ਤੇਰੇ ਪਾਸ ਹੀ ਅਰਜ਼ੋਈ ਸੀ ਕਿ) ਹੇ ਪ੍ਰਭੂ! (ਸਾਨੂੰ) ਸੁਲਹੀ (ਖਾਂ) ਤੋਂ ਬਚਾ ਲੈ, ਅਤੇ ਸੁਲਹੀ ਦਾ (ਜ਼ੁਲਮ-ਭਰਿਆ) ਹੱਥ (ਸਾਡੇ ਉੱਤੇ) ਕਿਤੇ ਭੀ ਨਾਹ ਅੱਪੜ ਸਕੇ।
(ਹੇ ਭਾਈ! ਪ੍ਰਭੂ ਨੇ ਆਪ ਹੀ ਮੇਹਰ ਕੀਤੀ ਹੈ) ਸੁਲਹੀ (ਖਾਂ) ਮਲੀਨ-ਬੁੱਧਿ ਹੋ ਕੇ ਮਰਿਆ ਹੈ।੧।ਰਹਾਉ।
ਹੇ ਭਾਈ! ਖਸਮ ਪ੍ਰਭੂ ਨੇ (ਮੌਤ-ਰੂਪ) ਕੁਹਾੜਾ ਕੱਢ ਕੇ (ਸੁਲਹੀ ਦਾ) ਸਿਰ ਵੱਢ ਦਿੱਤਾ ਹੈ, (ਜਿਸ ਕਰ ਕੇ ਉਹ) ਇਕ ਖਿਨ ਵਿਚ ਹੀ ਸੁਆਹ ਦੀ ਢੇਰੀ ਹੋ ਗਿਆ ਹੈ। ਹੋਰਨਾਂ ਦਾ ਨੁਕਸਾਨ ਕਰਨਾ ਸੋਚਦਾ ਸੋਚਦਾ (ਸੁਲਹੀ) ਸੜ ਮਰਿਆ ਹੈ।
ਜਿਸ ਪ੍ਰਭੂ ਨੇ ਉਸ ਨੂੰ ਪੈਦਾ ਕੀਤਾ ਸੀ, ਉਸ ਨੇ (ਹੀ ਉਸ ਨੂੰ ਪਰਲੋਕ ਵਲ ਦਾ) ਧੱਕਾ ਦੇ ਦਿੱਤਾ ਹੈ।੧।
(हे प्रभु! मुझ सेवक की तो तुम्हारे पास ही बनती है कि) हे प्रभु! (हमे) सुलही (खान) से बचा ले,
और सुलही का (जुलम-भरा) हाथ (हमारे ऊपर) कहीं भी न पहुँच सके।
(हे भाई! प्रभु ने खुद ही कृपा की है) सुलही (खान) मलिन-बूढी हो कर मरा है।१।रहाउ।
हे भाई! खसम प्रभु ने (मौत-रूप) कुल्हाड़ा निकला कर (सुलही का) सर काट दिया है, (जिस के कारण वह) एक पल में ही राख का ढेर बन गया है।
औरों का नुक्सान करना सोचता सोचता (सुलही) जल मारा गया। जिस प्रभु ने उस को पैदा किया था, उस ने (ही उस को परलोक) का धक्का दे दिया है।१।
!! Wahguru Ji Ka Khalsa: Wahguru Ji Ki Fateh !!
Subscribe to:
Posts (Atom)